ਸਮਾਰੋਹ ਵਿੱਚ ਔਰਤਾਂ ਦੀ ਸਿਹਤ ਦੀ ਵਕਾਲਤ ਸਮੇਤ ਕਈ ਵਿਸ਼ਿਆਂ ਉੱਤੇ ਚਰਚਾ ਕੀਤੀ ਗਈ, ਜਿੱਥੇ ਔਰਤਾਂ ਦੇ ਸਿਹਤ ਅਧਿਕਾਰਾਂ ਅਤੇ ਤੰਦਰੁਸਤੀ ਦੀ ਵਕਾਲਤ ਕਰਨ ਵਿੱਚ ਚੁਣੌਤੀਆਂ ਅਤੇ ਹੱਲਾਂ ਬਾਰੇ ਡੂੰਘੀ ਵਿਚਾਰ ਚਰਚਾ ਕੀਤੀ ਗਈ।

ਐੱਫਆਈਏ-ਨਿਊ ਇੰਗਲੈਂਡ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਰੋਹ
Credit: ਐੱਫਆਈਏ-ਨਿਊ ਇੰਗਲੈਂਡ