ਪਰਿਵਾਰ ਦਾ ਦਾਅਵਾ ਹੈ ਕਿ ਗੁਰਕੀਰਤ ਦਾ ਕਤਲ ਕਿਸੇ ਝਗੜੇ ਕਾਰਨ ਹੋਇਆ ਸੀ। 14 ਮਾਰਚ ਨੂੰ ਇੱਕ ਝਗੜੇ ਦੌਰਾਨ ਹਮਲਾਵਰਾਂ ਨੇ ਉਸ 'ਤੇ ਜਾਨਲੇਵਾ ਹਮਲਾ ਕੀਤਾ ਸੀ। ਪਰਿਵਾਰ ਅਤੇ ਉਹ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਕੈਨੇਡਾ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ
Credit: Image - Pixabay