ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀਆਂ ਟਿੱਪਣੀਆਂ ਗਾਜ਼ਾ ਵਿੱਚ ਗੰਭੀਰ ਸਥਿਤੀ ਨੂੰ ਘੱਟ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਬਾਈਡਨ ਪ੍ਰਸ਼ਾਸਨ ਦੇ ਆਪਣੇ ਨਜ਼ਦੀਕੀ ਸਹਿਯੋਗੀ ਇਜ਼ਰਾਈਲ ਉੱਤੇ ਵਧ ਰਹੇ ਦਬਾਅ ਨੂੰ ਰੇਖਾਂਕਿਤ ਕਰਦੀਆਂ ਹਨ। ਕਮਲਾ ਹੈਰਿਸ ਨੇ ਕਿਹਾ ਕਿ ਇਜ਼ਰਾਈਲ ਸਰਕਾਰ ਨੂੰ ਸਹਾਇਤਾ ਵੰਡ 'ਤੇ ਕੋਈ ਬੇਲੋੜੀ ਪਾਬੰਦੀ ਨਹੀਂ ਲਗਾਉਣੀ ਚਾਹੀਦੀ।
.jpeg&w=3840&q=75)
ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਗਾਂਜਾ ਵਿੱਚ ਤੁਰੰਤ ਜੰਗਬੰਦੀ ਲਈ ਕਿਹਾ ਹੈ
Credit: x@vp