ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਨਾਲ ਜੁੜੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ, ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਅਮਰੀਕਾ ਭਾਰਤੀ ਵਿਦਿਆਰਥੀਆਂ ਲਈ ਸੁਰੱਖਿਅਤ ਸਥਾਨ ਬਣਿਆ ਰਹੇ।

ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ
Credit: x@IndianTechGuide