ਬਿਆਨ ਮੁਤਾਬਕ 7 ਭਾਰਤੀਆਂ ਨੂੰ ਇਕ ਗੱਦੇ ਬਣਾਉਣ ਵਾਲੀ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ ਨੇੜੇ ਦੀ ਕੇਕ ਫੈਕਟਰੀ ਤੋਂ 4 ਲੋਕਾਂ ਨੂੰ ਫੜਿਆ ਗਿਆ। ਇਨ੍ਹਾਂ ਚਾਰਾਂ 'ਤੇ ਵੀਜ਼ਾ ਉਲੰਘਣਾ ਦਾ ਦੋਸ਼ ਹੈ। ਇਸ ਤੋਂ ਇਲਾਵਾ ਇਕ ਭਾਰਤੀ ਔਰਤ ਨੂੰ ਵੀ ਇਮੀਗ੍ਰੇਸ਼ਨ ਅਪਰਾਧ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।

ਅਧਿਕਾਰੀਆਂ ਮੁਤਾਬਕ ਗ੍ਰਿਫਤਾਰ ਲੋਕਾਂ ਨੂੰ ਕਾਰਵਾਈ ਤੋਂ ਬਾਅਦ ਵਾਪਸ ਭਾਰਤ ਭੇਜਿਆ ਜਾ ਸਕਦਾ ਹੈ।
Credit: iStock