ਟਾਈਟਲਰ ਨੇ ਮੰਨਿਆ ਸੀ ਕਿ ਉਸ ਨੇ 100 ਸਿੱਖਾਂ ਨੂੰ ਮਾਰਿਆ ਹੈ ਤੇ ਉਹ ਬਹੁਤ ਸ਼ਕਤੀਸ਼ਾਲੀ ਹੈ ਤੇ ਉਸ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ ਕਿਉਂਕਿ ਉਹ ਦਿੱਲੀ ਦਾ ਮੁੱਖ ਮੰਤਰੀ ਬਣਨ ਵਾਲਾ ਹੈ। ਇਹ ਸਟਿੰਗ ਆਪ੍ਰੇਸ਼ਨ 2012 ਵਿੱਚ ਹੋਇਆ ਸੀ।

ਅਦਾਲਤ ’ਚ ਪੇਸ਼ੀ ਦੌਰਾਨ ਕਾਂਗਰਸੀ ਆਗੂ ਜਗਦੀਸ਼ ਟਾਈਟਲਰ
Credit: ਮਨਜੀਤ ਸਿੰਘ ਜੀ.ਕੇ.