ਇਸ ਵਾਰ, 16 ਮੌਜੂਦਾ ਪੰਜਾਬ ਮੂਲ ਦੇ ਸੰਸਦ ਮੈਂਬਰ ਦੁਬਾਰਾ ਚੋਣ ਲੜ ਰਹੇ ਸਨ, ਜਿਨ੍ਹਾਂ ਵਿੱਚ ਕਈ ਹਲਕਿਆਂ ਵਿੱਚ ਪੰਜਾਬੀ ਉਮੀਦਵਾਰਾਂ ਵਿਚਕਾਰ ਸਿੱਧਾ ਮੁਕਾਬਲਾ ਸੀ।

ਮੰਗਲਵਾਰ ਨੂੰ ਓਟਾਵਾ ਵਿੱਚ ਸੰਘੀ ਚੋਣ ਜਿੱਤਣ ਤੋਂ ਬਾਅਦ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਕੈਨੇਡੀਅਨ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨੇਤਾ ਮਾਰਕ ਕਾਰਨੀ
Credit: AFP Photo