For Indians Abroad
ਖ਼ਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ ਮਿਤੀ 13 ਅਪ੍ਰੈਲ 2024 ਨੂੰ ਹਰ ਸਿੱਖ ਆਪਣੇ ਘਰਾਂ ਉੱਪਰ ਖ਼ਾਲਸਈ ਨਿਸ਼ਾਨ ਝੁਲਾ ਕੇ ਖ਼ਾਲਸਈ ਜਾਹੋ-ਜਲਾਲ ਦਾ ਪ੍ਰਗਟਾਵਾ ਕਰੇ।
ਅਕਾਲ ਤਖ਼ਤ ਸਾਹਿਬ ਉੱਤੇ ਇਕੱਤਰਤਾ ਦੌਰਾਨ ਪੰਜ ਸਿੰਘ
Credit: ਸਕੱਤਰੇਤ, ਅਕਾਲ ਤਖ਼ਤ ਸਾਹਿਬ