ਜਗਮੀਤ ਸਿੰਘ ਨੇ ਇਸ ਮੌਕੇ ਦੀ ਵਰਤੋਂ 1984 ਦੇ ਸਿੱਖ ਕਤਲੇਆਮ ਦੀ 40ਵੀਂ ਬਰਸੀ ਵੱਲ ਧਿਆਨ ਖਿੱਚਣ ਲਈ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ 1984 ਦੀਆਂ ਘਟਨਾਵਾਂ ਨੂੰ ਨਸਲਕੁਸ਼ੀ ਵਜੋਂ ਮਾਨਤਾ ਦੇਣ ਦੀ ਮੰਗ ਕਰਦਿਆਂ ਹਾਊਸ ਆਫ਼ ਕਾਮਨਜ਼ ਵਿੱਚ ਮਤਾ ਲਿਆਵੇਗੀ।
.jpg&w=3840&q=75)
ਕੈਨੇਡੀਅਨ ਸਿਆਸੀ ਪਾਰਟੀਆਂ ਨੇ ਭਾਰਤੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ
Credit: Reuters