ਫਰੀਦਕੋਟ ਦੀ ਰਹਿਣ ਵਾਲੀ ਸਿਫਤ ਕੌਰ ਡਾਕਟਰ ਬਣਨਾ ਚਾਹੁੰਦੀ ਸੀ ਪਰ ਪੜ੍ਹਾਈ ਅਤੇ ਸ਼ੂਟਿੰਗ ਇਕੱਠੇ ਨਹੀਂ ਚੱਲ ਸਕੇ। ਉਨ੍ਹਾਂ ਨੂੰ ਇੱਕ ਦੀ ਚੋਣ ਕਰਨੀ ਪਈ। ਸਿਫਤ ਕੌਰ ਦਾ ਛੋਟਾ ਭਰਾ ਵੀ ਸ਼ੂਟਰ ਹੈ।

ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰਨ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ 2024 ਲਈ ਚੋਣ ਹੋਈ ਹੈ
Credit: M Kaur/NIA