ਹੋਮਲੈਂਡ ਸਕਿਓਰਿਟੀ ਦੇ ਡਿਪਟੀ ਸਕੱਤਰ ਕ੍ਰਿਸਟੀ ਏ. ਕੈਨੇਗਲੋ ਨੇ ਕਿਹਾ, 'ਕਾਨੂੰਨੀ ਆਧਾਰ ਤੋਂ ਬਿਨਾਂ ਅਮਰੀਕਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਹਟਾ ਦਿੱਤਾ ਜਾਵੇਗਾ। ਅਜਿਹੇ ਲੋਕਾਂ ਨੂੰ ਝੂਠੇ ਦਾਅਵੇ ਕਰਨ ਵਾਲੇ ਤਸਕਰਾਂ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ।

ਪਿਛਲੇ ਸਾਲ ਦੌਰਾਨ, DHS ਨੇ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਲੋਕਾਂ ਨੂੰ ਡਿਪੋਰਟ ਕੀਤਾ ਹੈ।
Credit: REUTERS/Hyungwon Kang/File Photo