For Indians Abroad
ਵਿਦੇਸ਼ ਵਿਭਾਗ ਦੇ ਬੁਲਾਰੇ ਬਰੂਸ ਨੇ ਕਿਹਾ ਕਿ ਅਮਰੀਕਾ ਲੰਬੇ ਸਮੇਂ ਤੋਂ ਇਨ੍ਹਾਂ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੇ ਭਾਰਤ ਦੇ ਯਤਨਾਂ ਦਾ ਸਮਰਥਨ ਕਰਦਾ ਆਇਆ ਹੈ।
ਤਹੱਵੁਰ ਰਾਣਾ ਐਨਆਈਏ ਦੀ ਹਿਰਾਸਤ ਵਿੱਚ
Credit: NIA