For Indians Abroad
ਦੱਸਿਆ ਜਾ ਰਿਹਾ ਹੈ ਕਿ ਸਿਮਰਨ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ , ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਸਿਮਰਨ ਕੁਰੂਕਸ਼ੇਤਰ ਦੇ ਪਿੰਡ ਠਸਕਾ ਮੀਰਾਂਜੀ ਦੀ ਰਹਿਣ ਵਾਲੀ ਸੀ।
ਮ੍ਰਿਤਕ ਸਿਮਰਨ ਦੀ ਫਾਈਲ ਫੋਟੋ