ਰਿਪੋਰਟ ਮੁਤਾਬਕ ਵਿਦੇਸ਼ੀ ਧਰਤੀ 'ਤੇ ਪੈਦਾ ਹੋਏ ਭਾਰਤੀਆਂ ਨੂੰ ਵੀ ਲਗਭਗ ਰੋਜ਼ਾਨਾ ਆਧਾਰ 'ਤੇ ਵਿਤਕਰੇ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਉਹ ਆਪਣੇ ਨਾਲ ਵਾਪਰਨ ਵਾਲੀਆਂ ਘਟਨਾਵਾਂ ਦੀ ਰਿਪੋਰਟ ਕਰਨ ਤੋਂ ਝਿਜਕਦੇ ਹਨ।

ਰਿਪੋਰਟ ਮੁਤਾਬਕ ਅਮਰੀਕਾ ਵਿਚ ਭਾਰਤੀ ਮੂਲ ਦੇ ਲੋਕਾਂ ਨਾਲ ਸਭ ਤੋਂ ਜ਼ਿਆਦਾ ਵਿਤਕਰਾ ਉਨ੍ਹਾਂ ਦੀ ਚਮੜੀ ਦੇ ਰੰਗ ਕਾਰਨ ਹੋਇਆ।
Credit: Pexels