ਇਨ੍ਹਾਂ ਹਮਲਿਆਂ ਵਿੱਚ ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ ਦੇ ਦਸੂਹਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਵਿੱਚ ਕਈ ਥਾਵਾਂ 'ਤੇ ਗੋਲਾਬਾਰੀ ਕੀਤੀ ਗਈ ਅਤੇ ਨਾਲ ਹੀ ਡਰੋਨ ਸੁੱਟੇ ਗਏ।

ਇੱਕ ਡਰੋਨ ਫਿਰੋਜ਼ਪੁਰ ਦੇ ਇੱਕ ਘਰ ਵਿੱਚ ਡਿੱਗਿਆ, ਜਿੱਥੇ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਨਾਲ ਝੁਲਸੇ ਗਏ
Credit: Courtesy Photo