ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਾਬਤ ਸੂਰਤ ਸਿੱਖ ਖਿਡਾਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ 5 ਲੱਖ ਰੁਪਏ ਦਾ ਚੈੱਕ ਦੇ ਕੇ ਸ. ਜਰਮਨਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ।
.jpeg&w=3840&q=75)
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹਾਕੀ ਖਿਡਾਰੀ ਸ. ਜਰਮਨਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ
Credit: SGPC