ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਿੰਨ ਸਰਾਵਾਂ ਨੂੰ ਦੋ ਮੰਜ਼ਲ ਹੋਰ ਵਧਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਗਾਈ ਕਈ ਅਹਿਮ ਫੈਸਲਿਆਂ ’ਤੇ ਮੋਹਰ

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸ਼ਾਮਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ. ਹਰਭਜਨ ਸਿੰਘ ਮਸਾਣਾਂ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ ਤੇ ਹੋਰ
Credit: SGPC