For Indians Abroad
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੱਖ ਫਾਊਂਡੇਸ਼ਨ ਆਫ ਵਰਜੀਨੀਆ ਫੇਅਰਫੈਕਸ ਵਿਖੇ ਸਲਾਨਾ ਯੂਥ ਵਿੰਟਰ ਕੈਂਪ ਲਗਾਇਆ ਗਿਆ।
ਕੈਂਪ ਵਿੱਚ 6 ਤੋਂ 21 ਸਾਲ ਦੀ ਉਮਰ ਦੇ ਬੱਚਿਆਂ ਨੇ ਲਿਆ ਭਾਗ
Credit: Sirmukh Singh Manku