ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਫ਼ੈਸਲੇ ਲਈ ਦੋਵਾਂ ਸਰਕਾਰਾਂ ਦਾ ਕੀਤਾ ਧੰਨਵਾਦ। ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੇ ਕਰਤਾਰਪੁਰ ਸਾਹਿਬ ਕੌਰੀਡੋਰ ਬਣਾ ਕੇ ਪਿਆਰ ਦਾ ਪੈਗ਼ਾਮ ਦਿੱਤਾ।

ਰਮੇਸ਼ ਸਿੰਘ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਅਮਰੀਕਾ ਦੇ ਸਿੱਖ ਆਗੂ ਤੇ ਪ੍ਰਮੁੱਖ ਸਖ਼ਸ਼ੀਅਤਾਂ
Credit: ਨਿਊ ਇੰਡੀਆ ਅਬਰੋਡ