ਸਮੀਕਰਨਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਇਸ ਸਬੰਧੀ ਰਿਪੋਰਟ ਹਾਈਕਮਾਂਡ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਲਈ ਚੰਨੀ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜਲੰਧਰ ਤੋਂ ਚੋਣ ਲੜਨਾ ਤੈਅ ਮੰਨਿਆ ਜਾ ਰਿਹਾ ਹੈ।
Credit: fb @ Charanjit Singh Channi