ਹੋਲਾ ਮੁਹੱਲਾ ਮਨਾਉਣ ਦਾ ਮੁੱਖ ਕਾਰਨ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਗਈ ਪਰੰਪਰਾ ਹੈ ਜਿਸ ਦੌਰਾਨ ਗੁਰੂ ਜੀ ਆਪਣੀ ਫੌਜ ਵਿੱਚ ਜੋਸ਼ ਅਤੇ ਭਾਵਨਾ ਪੈਦਾ ਕਰਨ ਲਈ ਨਕਲੀ ਲੜਾਈਆਂ ਕਰਵਾਉਂਦੇ ਸੀ ਅਤੇ ਜੇਤੂ ਫੌਜ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਂਦਾ ਸੀ।
ਨਿਹੰਗ ਸਿੰਘ ‘ਚਰਨ ਗੰਗਾ’ ਦੇ ਸਥਾਨ ’ਤੇ ਜੌਹਰ ਦਿਖਾਉਂਦੇ ਹੋਏ ਮੇਲੇ ਦੀ ਸਮਾਪਤੀ ਕਰਦੇ ਹਨ
Credit: Unspash