ਆਗੂਆਂ ਨੇ ਕਿਹਾ ਕਿ ਬਾਦਲ ਧੜੇ ਦੀ ਰਾਜਨੀਤੀ ਕਾਰਣ ਅਕਾਲ ਤਖਤ ਸਾਹਿਬ ਦੀ ਹੋਂਦ ,ਪਰੰਪਰਾਵਾਂ ਤੇ ਸ੍ਰੋਮਣੀ ਅਕਾਲੀ ਦਲ ਤੇ ਸ੍ਰੋਮਣੀ ਕਮੇਟੀ ਦੇ ਵਜੂਦ ‘ਤੇ ਪ੍ਰਸ਼ਨ ਚਿੰਨ ਲਗ ਗਿਆ ਹੈ ਤੇ ਇਸ ਦਾ ਹੱਲ ਇਹੀ ਹੈ ਦੋਸ਼ੀਆਂ ਨੂੰ ਪੰਥ ਵਿਚੋਂ ਛੇਕਿਆ ਜਾਵੇ।

ਪੰਥਕ ਜਥੇਬੰਦੀਆਂ ਦੇ ਇੱਕ ਗਠਜੋੜ ਨੇ ਸ੍ਰੀ ਅਕਾਲ ਤਖਤ ਸਕੱਤਰੇਤ ਬੰਦ ਹੋਣ ਕਾਰਨ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਨੂੰ ਆਪਣਾ ਮੰਗ ਪੱਤਰ ਸੌਂਪਿਆ
Credit: Facebook