ਅੰਬਾਲਾ-ਲੁਧਿਆਣਾ ਰੇਲਵੇ ਸੈਕਸ਼ਨ ਦੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਧਰਨਾ ਸ਼ੁਰੂ ਕਰ ਦਿੱਤਾ। 8 ਟਰੇਨਾਂ ਨੂੰ ਅੱਧ ਵਿਚਾਲੇ ਰੱਦ ਕਰਨਾ ਪਿਆ, 9 ਨੂੰ ਅੱਧ ਵਿਚਾਲੇ ਹੀ ਮੋੜ ਦਿੱਤਾ ਗਿਆ। 46 ਟਰੇਨਾਂ ਨੂੰ ਬਦਲਵੇਂ ਰੂਟਾਂ ਰਾਹੀਂ ਉਨ੍ਹਾਂ ਦੀ ਮੰਜ਼ਿਲ ਵੱਲ ਭੇਜਿਆ ਗਿਆ।
ਕਿਸਾਨਾਂ ਨੇ ਪਹਿਲਾਂ ਵੀ ਰੇਲਵੇ ਟਰੈਕ ਜਾਮ ਕੀਤੇ ਹਨ।
Credit: File photo