For Indians Abroad
ਪਾਕਿਸਤਾਨ ਦੇ ਰਮੇਸ਼ ਸਿੰਘ ਅਰੋੜਾ ਨੇ ਪਾਕਿਸਤਾਨ ਵਿੱਚ ਵਿਸ਼ਵ ਬੈਂਕ ਦੇ ਗਰੀਬੀ ਹਟਾਓ ਪ੍ਰੋਗਰਾਮ ਲਈ ਕੰਮ ਕੀਤਾ। ਹੁਣ ਮਰੀਅਮ ਨਵਾਜ਼ ਨੇ ਉਨ੍ਹਾਂ ਨੂੰ ਮੰਤਰੀ ਬਣਾ ਦਿੱਤਾ ਹੈ।
ਪਾਕਿਸਤਾਨ ਦੇ ਨਾਰੋਵਾਲ ਤੋਂ ਵਿਧਾਇਕ ਰਮੇਸ਼ ਸਿੰਘ ਅਰੋੜਾ
Credit: fb @ Sardar Ramesh Singh Arora