For Indians Abroad
ਅਫਗਾਨਿਸਤਾਨ 'ਚ ਤਾਲਿਬਾਨ ਦੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਕੱਟੜਪੰਥੀ ਇਸਲਾਮਿਕ ਸੰਗਠਨ ISIS-K ਪੂਰੀ ਦੁਨੀਆ 'ਚ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਹ ਸਮੂਹ ਤਾਲਿਬਾਨ ਦੀ ਵਿਚਾਰਧਾਰਾ ਦਾ ਵਿਰੋਧ ਕਰਦਾ ਹੈ।
ਬੰਦੂਕਧਾਰੀਆਂ ਨੇ ਗੋਲੀਬਾਰੀ ਤੋਂ ਬਾਅਦ ਕੰਸਰਟ ਹਾਲ ’ਚ ਬੰਬ ਸੁੱਟੇ।
Credit: X@ AricToler
Editor, New India Abroad Punjabi.