For Indians Abroad
ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕਤਲ ਸਮੇਤ ਕਈ ਕੇਸ ਚੱਲ ਰਹੇ ਹਨ। ਉਹ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦਾ ਮੁਲਜ਼ਮ ਹੈ। ਉਹ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਸੁਰਖੀਆਂ 'ਚ ਆਇਆ ਸੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ
Credit: Social Media