ਗਿਆਨੀ ਪਿੰਦਰਪਾਲ ਸਿੰਘ ਨੇ 17 ਅਕਤੂਬਰ ਤੋਂ 2 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਥਾ ਵਿਚਾਰ ਦੀ ਸੇਵਾ ਨਿਭਾਈ

ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਨਮਾਨਿਤ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਹੋਰ।
Credit: SGPC