ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸਾਂ ਅਤੇ ਪ੍ਰਵਾਨਗੀਆਂ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ। ਜਾਂਚ ਦੌਰਾਨ, ਉਸ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਤੌਰ 'ਤੇ ਤਸਦੀਕ ਕੀਤੀ ਗਈ ਅਤੇ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ।

ਪ੍ਰਤੀਕ ਤਸਵੀਰ
Credit: Pexels