ਵਿਦੇਸ਼ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਕਿ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਲਾਂਭੇ ਕਰਨ ਨਾਲ ਅਮਰੀਕਾ ਦਾ ਕੋਈ ਲੈਣਾ-ਦੇਣਾ ਸੀ।

ਲੂ ਨੇ ਕਿਹਾ ਕਿ ਪੰਨੂ ਦਾ ਮਾਮਲਾ ਭਾਰਤ ਅਤੇ ਅਮਰੀਕਾ ਵਿਚਾਲੇ ਗੰਭੀਰ ਮੁੱਦਾ ਹੈ।
Credit: Screengrab from official video