ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲਿਆਂ ਪਿੱਛੇ ਲੱਗਣ ’ਤੇ ਸਰਕਾਰ ਦੀ ਕੀਤੀ ਆਲੋਚਨਾ

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ ਕਿ ਦੇਸ਼ ਦੇ ਮੰਤਰਾਲੇ ਵੱਲੋਂ ਸਿੱਖਾਂ ਦੇ ਇਤਿਹਾਸ ਨੂੰ ਦਰਸਾਉਂਦੀ ਪੋਸਟ ਪਾਉਣ ਮਗਰੋਂ ਉਸ ਨੂੰ ਹਟਾ ਦਿੱਤਾ ਗਿਆ
Credit: File Photo