ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੀਆਂ ਧਮਕੀਆਂ ਬਾਰੇ ਖੁਲਾਸੇ ਕੀਤੇ ਹਨ। ਘਟਨਾ ਤੋਂ ਬਾਅਦ ਵੱਖ -ਵੱਖ ਆਗੂਆਂ ਵੱਲੋਂ ਪ੍ਰਤੀਕਰਮ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਵੀਡੀਓ ਜਾਰੀ ਕਰਕੇ ਜਥੇਦਾਰ ਹਰਪ੍ਰੀਤ ਸਿੰਘ ਦੀ ਹਮਾਇਤ ਕੀਤੀ ਹੈ।
Credit: screengrab from video