ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸ਼ੁਧਤਾ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ

ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ
Credit: SGPC