ਪਹਿਲਾਂ ਜਦੋਂ ਅਮਰੀਕੀ ਕੰਪਨੀਆਂ ਵਿੱਚ ਕੰਮ ਕਰ ਰਹੇ ਕਿਸੇ ਵੀ ਪੇਸ਼ੇਵਰ ਦਾ ਐੱਚ-1ਬੀ ਵੀਜਾ ਦੀ ਮਿਆਦ ਖਤਮ ਹੋ ਜਾਂਦੀ ਸੀ ਤਾਂ ਉਸ ਨੂੰ ਇਸ ਨੂੰ ਰੀਨਿਊ ਕਰਵਾਉਣ ਲਈ ਆਪਣੇ ਦੇਸ਼ ਆਉਣਾ ਪੈਂਦਾ ਸੀ। ਨਵੇਂ ਪਾਇਲਟ ਪ੍ਰੋਗਰਾਮ ਤਹਿਤ ਹੁਣ ਆਪਣੇ ਦੇਸ਼ ਜਾਣ ਦੀ ਪਰੇਸ਼ਾਨੀ ਖਤਮ ਹੋ ਜਾਵੇਗੀ। ਅਮਰੀਕਾ ਵਿੱਚ ਰਹਿ ਕੇ ਹੀ ਵੀਜ਼ਾ ਰੀਨਿਊ ਕਰਵਾਇਆ ਜਾ ਸਕੇਗਾ।

Representational image
Credit: JESHOOTS.COM / Unsplash