ਸਿੱਖਸ ਆਫ਼ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੈਸੀ ਨੇ ਪ੍ਰੈਸ ਨੂੰ ਜਾਰੀ ਕੀਤੇ ਆਪਣੇ ਬਿਆਨ ਵਿੱਚ ਇਸ ਘਿਨਾਉਣੀ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ "ਸਾਡੀ ਹੀ ਸੁਰੱਖਿਆ ਲਈ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਣ ਵਾਲੇ ਇਹਨਾਂ ਵਰਦੀਧਾਰੀ ਸੁਰੱਖਿਆ ਕਰਮਚਾਰੀਆਂ ਖ਼ਿਲਾਫ਼ ਇਸ ਤਰ੍ਹਾਂ ਦੀ ਹਿੰਸਾ ਕਿਸੇ ਵੀ ਰੂਪ ਵਿੱਚ ਬਰਦਾਸ਼ਤਯੋਗ ਨਹੀਂ"।
.jpg&w=3840&q=75)
ਸਿੱਖਸ ਆਫ਼ ਅਮਰੀਕਾ ਵਲੋਂ ਵਾਈਟ ਹਾਊਸ ਨਜ਼ਦੀਕ ਨੈਸ਼ਨਲ ਗਾਰਡਜ਼ 'ਤੇ ਹਮਲੇ ਦੀ ਕਰੜੀ ਨਿੰਦਾ
Credit: Courtesy Photo