ਬੀ ਆਰ ਚੋਪੜਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਪੱਤਰਕਾਰ ਵਜੋਂ ਕੀਤੀ ਸੀ। ਸ਼ਾਇਦ ਇਸੇ ਲਈ ਜਦੋਂ ਉਹ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਬਣੇ ਤਾਂ ਉਨ੍ਹਾਂ ਦਾ ਧਿਆਨ ਸਮਾਜਿਕ ਮੁੱਦਿਆਂ ਵੱਲ ਹੋ ਗਿਆ ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੀਆਂ ਫਿਲਮਾਂ ਵਿੱਚ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕੀਤਾ।

1971 'ਚ ਆਈ ਫਿਲਮ 'ਨਿਕਾਹ' ਕਾਫੀ ਹਿੱਟ ਰਹੀ ਸੀ
Credit: Courtesy Photo