ਟਾਈਮ ਮੈਗਜ਼ੀਨ ਦੁਆਰਾ ਇਹ ਮਾਨਤਾ ਉਸ ਮਹੱਤਵਪੂਰਨ ਯੋਗਦਾਨ ਨੂੰ ਦਰਸਾਉਂਦੀ ਹੈ ਜੋ ਭਾਰਤੀ ਮੂਲ ਦੇ ਵਿਅਕਤੀ ਵਿਸ਼ਵ ਪੱਧਰ 'ਤੇ ਵੱਖ-ਵੱਖ ਖੇਤਰਾਂ ਵਿੱਚ ਕਰ ਰਹੇ ਹਨ।
.jpeg&w=3840&q=75)
ਟਾਈਮ ਮੈਗਜ਼ੀਨ ਦੀ 2024 ਦੇ 100 ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸੂਚੀ ਵਿੱਚ ਭਾਰਤੀ ਮੂਲ ਦੇ ਸੱਤ ਵਿਅਕਤੀਆਂ ਨੂੰ ਮਾਨਤਾ ਦਿੱਤੀ ਗਈ ਹੈ।
Credit: X @TIME