ਅੰਮ੍ਰਿਤਸਰ 'ਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਤਲਬੀਰ ਗਿੱਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਹਨ। ਤਲਬੀਰ ਗਿੱਲ ਅੰਮ੍ਰਿਤਸਰ ਦੇ ਬਹੁਤ ਹਰਮਨ ਪਿਆਰੇ ਆਗੂ ਹਨ। ਅੰਮ੍ਰਿਤਸਰ ਅਤੇ ਆਲੇ-ਦੁਆਲੇ ਦੇ ਲੋਕਾਂ ਵਿਚ ਉਸ ਦੀ ਚੰਗੀ ਪਕੜ ਹੈ। ਉਹ 2022 ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਚੋਣ ਵੀ ਲੜ ਚੁੱਕੇ ਹਨ।

ਤਲਬੀਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨਾਲ
Credit: social media