ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਮਿਲੀਆਂ। ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ. ਸ਼ੇਰ ਸਿੰਘ ਮੰਡਵਾਲਾ ਬਣੇ ਜਨਰਲ ਸਕੱਤਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ
Credit: SGPC