ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਹਿਮਾਚਲ, ਉੱਤਰਾਖੰਡ ਵਿੱਚ ਬਰਫ਼ਬਾਰੀ ਤੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ। ਅਗਲੇ 60 ਘੰਟਿਆਂ ਦੇ ਅੰਦਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਭਾਰੀ ਬਰਫ਼ਬਾਰੀ ਹੋਵੇਗੀ।

ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਬਰਫ ਪੈਣ ਦੀ ਸੰਭਾਵਨਾ ਹੈ।
Credit: Pexels