ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ਪਾਰਟੀ ਸਾਫ਼ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਉਣਾ ਚਾਹੁੰਦੀ ਹੈ। ਨਵਜੋਤ ਸਿੱਧੂ ਤੋਂ ਬਾਅਦ ਅੰਮ੍ਰਿਤਸਰ ਸੀਟ ਭਾਜਪਾ ਲਈ ਇੱਕ ਦੁਖਦਾਈ ਸੁਪਨਾ ਬਣ ਕੇ ਰਹਿ ਗਈ ਹੈ।

ਤਰਨਜੀਤ ਸਿੰਘ ਸੰਧੂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਭਾਜਪਾ 'ਚ ਸ਼ਾਮਲ ਹੋਏ
Credit: x@mssirsa