ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਇਸ ਸਮੇਂ ਕਈ ਰਾਜਾਂ ਵਿੱਚ ਹੜ੍ਹ ਵਰਗੇ ਹਾਲਾਤ ਹਨ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ ਭਰਵੇਂ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।

ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਹੈ
Credit: Pexels