ਭਾਰਤ ਦੇ ਸਟਾਰ ਟੈਨਿਸ ਖਿਡਾਰੀ ਸੁਮਿਤ ਨਾਗਲ ਨੇ ਇਤਿਹਾਸ ਵਿੱਚ ਆਪਣਾ ਨਾਂ ਦਰਜ ਕਰਵਾ ਲਿਆ ਹੈ। 35 ਸਾਲਾਂ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਨੇ ਗ੍ਰੈਂਡ ਸਲੈਮ ਸਿੰਗਲਜ਼ ਵਿੱਚ ਕਿਸੇ ਦਰਜਾ ਪ੍ਰਾਪਤ ਖਿਡਾਰੀ ਨੂੰ ਹਰਾਇਆ ਹੈ। ਆਖਰੀ ਵਾਰ 1989 ਵਿੱਚ, ਰਮੇਸ਼ ਕ੍ਰਿਸ਼ਨਨ ਨੇ ਮੈਟ ਵਿਲਾਂਡਰ ਨੂੰ ਹਰਾਇਆ ਸੀ, ਜੋ ਉਸ ਸਮੇਂ ਵਿਸ਼ਵ ਦੇ ਨੰਬਰ ਇੱਕ ਖਿਡਾਰੀ ਅਤੇ ਆਸਟ੍ਰੇਲੀਅਨ ਓਪਨ ਵਿੱਚ ਡਿਫੈਂਡਿੰਗ ਚੈਂਪੀਅਨ ਸਨ।

ਭਾਰਤ ਦੇ ਸਟਾਰ ਟੈਨਿਸ ਖਿਡਾਰੀ ਸੁਮਿਤ ਨਾਗਲ ਨੇ ਆਸਟ੍ਰੇਲੀਅਨ ਓਪਨ 2024 ਵਿੱਚ ਆਪਣੇ ਕਰੀਅਰ ਦੀ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ।
Credit: x@ipspankajnain