For Indians Abroad
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ। ਪੀਐਮ ਮੋਦੀ ਨੇ ਕਾਂਗਰਸ ਦੇ ਅਜੈ ਰਾਏ ਨੂੰ ਹਰਾਇਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਸੀਟ 1 ਲੱਖ 52 ਹਜ਼ਾਰ 513 ਵੋਟਾਂ ਨਾਲ ਜਿੱਤੀ ਹੈ
Credit: fb @ Narendra Modi
Editor, New India Abroad Punjabi.