ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਖੁੱਲ ਕੇ ਗੱਲ ਕੀਤੀ।

ਅੰਮ੍ਰਿਤਸਰ ਵਿੱਚ ਚੀਫ਼ ਖ਼ਾਲਸਾ ਦੀਵਾਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ
Credit: Courtesy Photo