For Indians Abroad
ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੰਜਾਬ ਦੇ ਹਵਾਈ ਯਾਤਰੀਆਂ ਅਤੇ ਪ੍ਰਵਾਸੀ ਭਾਰਤੀਆਂ ਲਈ ਵਿਸ਼ੇਸ਼ ਸੁਵਿਧਾ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ।
IGI ਹਵਾਈ ਅੱਡੇ ਦੇ ਟਰਮੀਨਲ-3 ਵਿੱਚ ਲਗਾਇਆ ਜਾਵੇਗਾ ਕਾਊਂਟਰ
Credit: Facebook/ IGIA T3
Editor, New India Abroad Punjabi.