For Indians Abroad
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ 7 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਤੋਂ ਬਾਅਦ ਸੀਨੀਅਰ ਆਗੂਆਂ ਵਿੱਚ ਅਸੰਤੁਸ਼ਟੀ ਦੇਖਣ ਨੂੰ ਮਿਲ ਰਹੀ ਹੈ।
ਸਾਬਕਾ ਮੰਤਰੀ ਢੀਂਡਸਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ
Credit: File