ਤਰਨਜੀਤ ਸਿੰਘ ਸੰਧੂ ਨੇ ਕਿਹਾ, “ਮੇਰੇ ਸਿਰ ’ਤੇ ਦਸਤਾਰ ਸਿਰਫ਼ ਮੇਰੀ ਪਹਿਚਾਣ ਨਹੀਂ, ਸਿੱਖ ਕੌਮ ਦੀ ਸ਼ਾਨ ਹੈ। ਇਸ ਦੀ ਇੱਜ਼ਤ, ਸ਼ਾਨ ਤੇ ਮਾਣ ਨੂੰ ਹੋਰ ਉੱਚਾ ਕਰਨ ਲਈ ਮੈਂ ਹਮੇਸ਼ਾ ਅਣਥੱਕ ਕੋਸ਼ਿਸ਼ ਕਰਦਾ ਰਹਾਂਗਾ।”

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ
Credit: Courtesy Photo