ਕਾਂਗਰਸ ਪਾਰਟੀ ਦੇ ਬੁਲਾਰੇ ਜੈਰਾਮ ਰਮੇਸ਼ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਨੂੰ ਉਮੀਦ ਹੈ ਕਿ ਮੋਦੀ 'ਭਾਰਤ-ਕੈਨੇਡਾ ਸਬੰਧਾਂ ਦੇ ਬਹੁਤ ਹੀ ਸੰਵੇਦਨਸ਼ੀਲ ਅਤੇ ਨਾਜ਼ੁਕ ਮੁੱਦੇ' 'ਤੇ ਹੋਰ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਭਰੋਸੇ 'ਚ ਲੈਣਗੇ।

ਓਟਾਵਾ, ਓਨਟਾਰੀਓ, ਕੈਨੇਡਾ ਵਿੱਚ ਭਾਰਤ ਦਾ ਹਾਈ ਕਮਿਸ਼ਨ
Credit: Reuters/Blair Gable/File Photo