ਸਾਬਕਾ ਰਾਸ਼ਟਰਪਤੀ ਟਰੰਪ ਖੁਦ ਅਗਲੀ ਪੇਸ਼ੀ 'ਤੇ ਅਦਾਲਤ 'ਚ ਹਾਜ਼ਰ ਨਹੀਂ ਹੋਣਗੇ। ਉਸ ਨੇ ਆਪਣੇ ਵਕੀਲਾਂ ਨੂੰ ਦਲੀਲਾਂ ਪੇਸ਼ ਕਰਨ ਦਾ ਅਧਿਕਾਰ ਦਿੱਤਾ ਹੈ।

ਰਿਪਬਲਿਕਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਅਤੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 23 ਅਗਸਤ ਨੂੰ ਗਲੇਨਡੇਲ, ਐਰੀਜ਼ੋਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ
Credit: Reuters/Go Nakamura