For Indians Abroad
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਚੋਣ ਅਮਲ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ
Credit: screengrab from video
Editor, New India Abroad Punjabi.